ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ, 26 ਜੁਲਾਈ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ […] More