ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ
ਚੰਡੀਗੜ੍ਹ, 4 ਜੁਲਾਈ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ […] More