ਪਹਿਲੇ ਟੈਸਟ ‘ਚ ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ
ਨਵੀਂ ਦਿੱਲੀ, 25 ਜੂਨ 2025 – ਲੀਡਜ਼ ਦੇ ਹੈਡਿੰਗਲੇ ਕ੍ਰਿਕਟ ਗਰਾਊਂਡ ‘ਤੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ, ਇੰਗਲੈਂਡ ਨੇ ਟੀਮ ਇੰਡੀਆ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ 5 ਮੈਚਾਂ ਦੀ ਲੜੀ ਵਿੱਚ 1-0 ਨਾਲ ਬੜ੍ਹਤ ਬਣਾ ਲਈ ਹੈ। ਬੇਨ ਡਕੇਟ ਅਤੇ ਕਰੌਲੀ ਤੋਂ ਬਾਅਦ ਰੂਟ ਦੀ ਸ਼ਾਨਦਾਰ ਪਾਰੀ […] More