ਪਹਿਲਵਾਨਾਂ ਨਾਲ ਗੱਲਬਾਤ ਲਈ ਕੇਂਦਰ ਤਿਆਰ: ਹੁਣ ਖੇਡ ਮੰਤਰੀ ਨੇ ਟਵੀਟ ਕਰਕੇ ਗੱਲਬਾਤ ਲਈ ਬੁਲਾਇਆ
ਨਵੀਂ ਦਿੱਲੀ, 7 ਜੂਨ 2023 – ਕੇਂਦਰ ਸਰਕਾਰ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨਾਲ ਇਕ ਵਾਰ ਫਿਰ ਗੱਲਬਾਤ ਕਰਨ ਲਈ ਤਿਆਰ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਦੇਰ ਰਾਤ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ […] More