37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ 16 ਮਈ 2023 – ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ। ਇਸ ਪ੍ਰਾਪਤੀ ਉਪਰ […] More