ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼
ਚੰਡੀਗੜ੍ਹ 25 ਅਪ੍ਰੈਲ 2023 – ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ। ਇਸ ਦੋ ਰੋਜਾ ਨੈਸ਼ਨਲ ਟੂਰਨਾਮੈਂਟ ਦੌਰਾਨ ਮਹਾਰਾਸ਼ਟਰ ਨੇ […] More