ਨਵੀਂ ਖੇਡ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਖੇਡਾਂ ‘ਚ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ: ਮੀਤ ਹੇਅਰ
ਐੱਸ ਏ ਐੱਸ ਨਗਰ/ਜ਼ੀਰਕਪੁਰ, 1 ਅਗਸਤ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਬਣਾਈ ਨਿਵੇਕਲੀ ਤੇ ਵਿਆਪਕ ਖੇਡ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਜਲਦ ਹੀ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ […] More