ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਸਮਾਪਤ
ਤਲਵੰਡੀ ਸਾਬੋ 22 ਜਨਵਰੀ 2023 : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ ਦੋ ਰੋਜਾ 10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ (ਲੜਕੀਆਂ) ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਸਮਾਪਤੀ ਸਮਾਗਮ ਮੌਕੇ ਗੁਰਚਰਨ ਸਿੰਘ ਗਰੇਵਾਲ, ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਹਰਜੀਤ […] More