ਪ੍ਰਿਟੀ ਜ਼ਿੰਟਾ ਨੇ ਚੰਡੀਗੜ੍ਹ ਦੀ ਅਦਾਲਤ ‘ਚ ਪਾਈ ਪਟੀਸ਼ਨ: PBKS ਦੇ ਸ਼ੇਅਰਾਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਲਈ ਪਹੁੰਚੀ ਅਦਾਲਤ
ਚੰਡੀਗੜ੍ਹ, 18 ਅਗਸਤ 2024 – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਮੈਗਾ ਨਿਲਾਮੀ ਤੋਂ ਪਹਿਲਾਂ, ਫਰੈਂਚਾਇਜ਼ੀ (ਕੇਪੀਐਚ ਡਰੀਮ ਕ੍ਰਿਕਟ ਪ੍ਰਾਈਵੇਟ ਲਿਮਟਿਡ) ‘ਚ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕੰਪਨੀ ਦੀ ਸਹਿ-ਮਾਲਕ ਅਤੇ ਅਭਿਨੇਤਰੀ ਪ੍ਰੀਤੀ ਜ਼ਿੰਟਾ ਅਦਾਲਤ ਪਹੁੰਚੀ ਹੈ। ਉਸ ਨੇ ਕੰਪਨੀ ਦੇ ਸਹਿ-ਮਾਲਕ ਮੋਹਿਤ ਬਰਮਨ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ […] More