ਚਲਦੇ ਟੂਰਨਾਮੈਂਟ ਦੌਰਾਨ ਪੰਜਾਬ ਦੇ ਨਾਮੀ ਕਬੱਡੀ ਖਿਡਾਰੀ ਦੀ ਮੌਤ
ਸੁਲਤਾਨਪੁਰ ਲੋਧੀ 24 ਫਰਵਰੀ 2023 – ਜ਼ਿਲ੍ਹਾ ਜਲੰਧਰ ਦੇ ਕਸਬਾ ਲੋਹੀਆਂ ਖਾਸ ਦੇ ਪਿੰਡ ਜੱਕੋਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ (ਰਜ਼ਿ:) ਵੱਲੋਂ ਜੱਕੋਪੁਰ ਕਲਾਂ’ ਵਲੋਂ ਕਰਵਾਏ ਜਾਂਦੇ ਕਬੱਡੀ ਕੱਪ ਦੀਆਂ ਰੌਣਕਾਂ ਦਾ ਜਦੋਂ ਸਿਖਰ ਸੀ ਤਾਂ ਬਹੁਤ ਹੀ ਮਨਹੂਸ ਖ਼ਬਰ ਸੁਣਨ ਨੂੰ ਮਿਲੀ ਕਿ ਇਸੇ ਟੂਰਨਾਮੈਂਟ ’ਚ ਖੇਡ ਰਹੇ ਸਟਾਰ ਕਬੱਡੀ ਖਿਡਾਰੀ […] More