ਟੀਮ ਇੰਡੀਆ ਦੇ ਸਾਬਕਾ ਕੋਚ ਗੁਰਚਰਨ ਸਿੰਘ ਨੂੰ ਪਦਮ ਸ਼੍ਰੀ ਐਵਾਰਡ, ਦੇਸ਼ ਨੂੰ ਦਿੱਤੇ 12 ਅੰਤਰਰਾਸ਼ਟਰੀ ਕ੍ਰਿਕਟਰ
ਨਵੀਂ ਦਿੱਲੀ, 26 ਜਨਵਰੀ 2023 – ਭਾਰਤ ਸਰਕਾਰ ਨੇ ਬੁੱਧਵਾਰ (25 ਜਨਵਰੀ) ਨੂੰ 2023 ਲਈ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ। ਪਦਮ ਪੁਰਸਕਾਰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ। ਇਸ ਸਾਲ 106 ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸੂਚੀ ਵਿੱਚ 6 ਪਦਮ ਵਿਭੂਸ਼ਣ, 9 ਪਦਮ ਭੂਸ਼ਣ ਅਤੇ 91 ਪਦਮ ਸ਼੍ਰੀ ਸ਼ਾਮਲ […] More