ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ
ਚੰਡੀਗੜ੍ਹ, 18 ਦਸੰਬਰ 2022 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ […] More