ਸਾਨੀਆ-ਸ਼ੋਏਬ ਵਿਚਾਲੇ ਹੋ ਸਕਦਾ ਹੈ ਤਲਾਕ, ਦੋਵੇਂ ਵੱਖ-ਵੱਖ ਰਹਿ ਰਹੇ, ਪਾਕਿਸਤਾਨੀ ਮੀਡੀਆ ਦਾ ਦਾਅਵਾ
ਨਵੀਂ ਦਿੱਲੀ, 8 ਨਵੰਬਰ 2022 – ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਤਲਾਕ ਦੀ ਤਿਆਰੀ ਕਰ ਰਹੇ ਹਨ। ਇਹ ਦਾਅਵਾ ਪਾਕਿਸਤਾਨੀ ਮੀਡੀਆ ਵੱਲੋਂ ਕੀਤਾ ਜਾ ਰਿਹਾ ਹੈ। ਖਬਰਾਂ ‘ਚ ਕਿਹਾ ਜਾ ਰਿਹਾ ਹੈ ਕਿ ਸ਼ੋਏਬ ਨੇ ਸਾਨੀਆ ਨਾਲ ਧੋਖਾ ਕੀਤਾ ਹੈ ਅਤੇ ਹੁਣ ਦੋਵੇਂ ਵੱਖ-ਵੱਖ ਰਹਿ ਰਹੇ ਹਨ। ਸਾਨੀਆ ਅਤੇ ਸ਼ੋਏਬ […] More