ਹਰਜੋਤ ਬੈਂਸ ਨੇ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ ‘ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਕਿਹਾ
ਚੰਡੀਗੜ੍ਹ, 12 ਅਗਸਤ 202 2- ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਸਿੱਖਿਆ-ਤੇ-ਸਿਹਤ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਉਪਲਬਧ ਫੰਡਾਂ ਦੀ ਵਰਤੋਂ ਕਰਦਿਆਂ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਚੰਡੀਗੜ੍ਹ ਵਿਖੇ […] More