ਟੀ-20 ਏਸ਼ੀਆ ਕੱਪ ਅੱਜ ਤੋਂ: ਪਹਿਲਾ ਮੈਚ ਅਫਗਾਨਿਸਤਾਨ ਅਤੇ ਹਾਂਗਕਾਂਗ ਵਿਚਕਾਰ
ਨਵੀਂ ਦਿੱਲੀ, 9 ਸਤੰਬਰ 2025 – ਟੀ-20 ਏਸ਼ੀਆ ਕੱਪ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਮੈਚ ਅਫਗਾਨਿਸਤਾਨ ਅਤੇ ਹਾਂਗਕਾਂਗ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਰਾਤ 8:00 ਵਜੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ 9 ਸਾਲ ਬਾਅਦ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਦੋਵਾਂ ਵਿਚਕਾਰ ਆਖਰੀ ਮੈਚ 22 […] More









