ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਵਿਸ਼ੇਸ਼ ਮਤਾ ਪਾ ਕੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਇਆ
ਪੰਜਾਬ ਓਲੰਪਿਕ ਭਵਨ ਦੇ ਹਾਲ ਆਫ ਫੇਮ ਵਿੱਚ ਸਥਾਪਤ ਕੀਤੇ ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ ਤੇ ਅਭਿਨਵ ਬਿੰਦਰਾ ਦੇ ਬੁੱਤਾਂ ਦਾ ਜਲਦ ਕੀਤਾ ਜਾਵੇਗਾ ਉਦਘਾਟਨ ਚੰਡੀਗੜ੍ਹ, 22 ਜੂਨ 2021 – ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਇੱਕ ਵਿਸ਼ੇਸ਼ ਮਤੇ ਰਾਹੀਂ ਭਾਰਤ ਦੇ ਮਹਾਨ ਅਥਲੀਟ ਸ੍ਰੀ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ। ਮਿਲਖਾ ਸਿੰਘ ਦਾ […] More