ਮਿਲਖਾ ਸਿੰਘ ਦੀ ਸਿਹਤ ‘ਚ ਹੋ ਰਿਹਾ ਸੁਧਾਰ
ਚੰਡੀਗੜ੍ਹ, 5 ਜੂਨ 2021 – ਭਾਰਤੀ ਦੋੜਾਕ ਮਿਲਖਾ ਸਿੰਘ ਦੀ ਸਿਹਤ ਠੀਕ ਹੈ। ਉਨ੍ਹਾਂ ਦੇ ਪੁੱਤਰ ਜੀਵ ਮਿਲਖਾ ਸਿੰਘ ਦੇ ਅਨੁਸਾਰ ਮਿਲਖਾ ਸਿੰਘ ਦੀ ਸਥਿਤੀ ਸਥਿਰ ਹੈ ਅਤੇ ਪੀ.ਜੀ.ਆਈ.ਐਮ.ਈ.ਆਰ. ਦੇ ਆਈ.ਸੀ.ਯੂ. ਵਿਚ ਆਕਸੀਜਨ ‘ਤੇ ਉਹ ਹਨ। ਫਲਾਇੰਗ ਸਿੱਖ ਮਿਲਖਾ ਸਿੰਘ ਬਾਰੇ ਸੋਸ਼ਲ ਮੀਡੀਆ ਉੱਤੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਮਿਲਖਾ ਸਿੰਘ ਬੀਤੇ […] More