ਧੋਨੀ ਦੇ ਮਾਤਾ-ਪਿਤਾ ਨੂੰ ਹੋਇਆ ਕੋਰੋਨਾ, ਹਸਪਤਾਲ ਦਾਖਲ
ਰਾਂਚੀ, 21 ਅਪ੍ਰੈਲ 2021 – ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਦਾ ਰਾਂਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਅਨੁਸਾਰ ਫਿਲਹਾਲ ਧੋਨੀ ਦੇ ਪਿਤਾ ਪਾਨ ਸਿੰਘ ਤੇ ਮਾਂ ਦੇਵਿਕਾ ਦੇਵੀ ਦੀ ਹਾਲਤ ਠੀਕ ਹੈ। ਆਕਸੀਜਨ ਦਾ ਪੱਧਰ ਅਜੇ ਵੀ ਆਮ ਹੈ। […] More