ਏਸ਼ੀਅਨ ਆਨਲਾਈਨ ਸੂਟਿੰਗ ਚੈਂਪੀਅਨਸ਼ਿਪ ‘ਚ ਰਾਜੇਸ਼ਵਰੀ ਨੇ ਪਹਿਲਾ ਸਥਾਨ ਹਾਸਲ ਕੀਤਾ
ਰਾਣਾ ਸੋਢੀ ਨੇ ਨਿਸ਼ਾਨੇਬਾਜ਼ ਰੀਆ ਰਾਜੇਸ਼ਵਰੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 2 ਫਰਵਰੀ 2021 – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੁਵੈਤ ਸ਼ੂਟਿੰਗ ਫੈਡਰੇਸ਼ਨ ਵੱਲੋਂ ਕਰਵਾਈ ਗਈ ਏਸ਼ੀਅਨ ਆਨਲਾਈਨ ਸੂਟਿੰਗ ਚੈਂਪੀਅਨਸਪਿ ਵਿੱਚ ਵੂਮੈਨ ਟਰੈਪ ਈਵੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਨਿਸ਼ਾਨੇਬਾਜ਼ ਰੀਆ ਰਾਜੇਸ਼ਵਰੀ ਕੁਮਾਰੀ ਨੂੰ ਵਧਾਈ ਦਿੱਤੀ। ਕੈਬਨਿਟ […] More