ਭਾਰਤ ਨੇ ਪਹਿਲਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ: ਇੰਗਲੈਂਡ ਵੱਲੋਂ 133 ਦੌੜਾਂ ਦੇ ਟੀਚੇ ਨੂੰ 12.5 ਓਵਰਾਂ ਵਿੱਚ ਕੀਤਾ ਪੂਰਾ
ਕੋਲਕਾਤਾ, 23 ਜਨਵਰੀ 2025 – ਭਾਰਤ ਨੇ ਇੰਗਲੈਂਡ ਵਿਰੁੱਧ ਪਹਿਲਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਇੰਗਲੈਂਡ ਨੇ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕੀਤੀ। ਟੀਮ ਸਿਰਫ਼ 132 ਦੌੜਾਂ ਹੀ ਬਣਾ ਸਕੀ। ਭਾਰਤ ਨੇ 12.5 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ। ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ […] More