ਕ੍ਰਿਕਟਰ ਪਾਂਡਿਆਂ ਬ੍ਰਦਰਸ ਨੂੰ ਸਦਮਾ, ਪਿਤਾ ਦਾ ਦੇਹਾਂਤ

ਨਵੀਂ ਦਿੱਲੀ, 16 ਜਨਵਰੀ 2021 – ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਖਿਡਾਰੀ ਹਾਰਦਿਕ ਪਾਂਡਿਆ ਅਤੇ ਕੁਰਨਾਲ ਪਾਂਡਿਆਂ ਦੇ ਪਿਤਾ ਹਿਮਾਂਸ਼ੂ ਪਾਂਡਿਆ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ। ਅੱਜ ਸਵੇਰੇ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ ਅਤੇ ਜਿਸ ਸਮੇਂ ਉਨ੍ਹਾਂ ਦਾ ਦੇਹਾਂਤ ਹੋਇਆ ਕੁਰਨਾਲ ਪਾਂਡਿਆਂ ਸਈਅਦ ਮੁਸ਼ਤਾਕ ਅਲੀ ਟ੍ਰਾਫੀ ਖੇਡ ਰਹੇ ਸਨ ਅਤੇ ਆਪਣੇ ਪਿਤਾ ਦੀ ਮੌਤ ਦੀ ਖਬਰ ਸੁਣ ਕੇ ਘਰ ਨੂੰ ਰਵਾਨਾ ਹੋ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਨ. ਆਈ. ਏ. ਨੇ ਕਿਸਾਨ ਮੋਰਚੇ ਨਾਲ ਜੁੜੇ 13 ਲੋਕਾਂ ਨੂੰ ਭੇਜੇ ਨੋਟਿਸ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ