ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚੀ: ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ‘ਚ 4-2 ਨਾਲ ਹਾਰਇਆ

  • ਗੋਲਕੀਪਰ ਸ਼੍ਰੀਜੇਸ ਰਹੇ ਜਿੱਤ ਦੇ ਹੀਰੋ, 2 ਗੋਲ ਬਚਾਏ

ਨਵੀਂ ਦਿੱਲੀ, 4 ਅਗਸਤ 2024 – ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਫੁਲ ਟਾਈਮ ਮੈਚ ਵਿੱਚ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਰਿਹਾ।

ਭਾਰਤ ਨੇ ਸ਼ੂਟਆਊਟ ਵਿੱਚ ਲਗਾਤਾਰ 4 ਗੋਲ ਕੀਤੇ। ਬ੍ਰਿਟਿਸ਼ ਟੀਮ ਸਿਰਫ਼ ਦੋ ਗੋਲ ਹੀ ਕਰ ਸਕੀ। ਭਾਰਤੀ ਗੋਲਕੀਪਰ ਸ਼੍ਰੀਜੇਸ ਜਿੱਤ ਦੇ ਹੀਰੋ ਰਹੇ, ਜਿਨ੍ਹਾਂ ਨੇ 2 ਗੋਲ ਬਚਾਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਠਿੰਡਾ ‘ਚ ਕਤਲ ਦੇ ਦੋਸ਼ੀ ਜਵਾਨ ਨੂੰ ਉਮਰ ਕੈਦ: 4 ਸਾਥੀਆਂ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ

ਪੰਜਾਬ ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ