ਅਯੁੱਧਿਆ ਪਹੁੰਚੇ ਵਿਰਾਟ-ਅਨੁਸ਼ਕਾ, ਰਾਮਲੱਲਾ ਦੇ ਕੀਤੇ ਦਰਸ਼ਨ

ਅਯੁੱਧਿਆ, 25 ਮਈ 2025 – ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਐਤਵਾਰ ਨੂੰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਪਤਨੀ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਪਰਿਵਾਰ ਨਾਲ ਅਯੁੱਧਿਆ ਪਹੁੰਚੇ, ਜਿੱਥੇ ਉਨ੍ਹਾਂ ਨੇ ਹਨੂੰਮਾਨਗੜ੍ਹੀ ਅਤੇ ਭਗਵਾਨ ਸ਼੍ਰੀ ਰਾਮਲੱਲਾ ਦੇ ਦਰਸ਼ਨ ਅਤੇ ਪੂਜਾ ਕੀਤੀ। ਹਨੂੰਮਾਨਗੜ੍ਹੀ ਮੰਦਰ ਦੇ ਮਹੰਤ ਸੰਜੇ ਦਾਸ ਨੇ ਦੱਸਿਆ ਕਿ ਦੋਵੇਂ ਐਤਵਾਰ ਸਵੇਰੇ ਹਨੂੰਮਾਨਗੜ੍ਹੀ ਮੰਦਰ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਰਾਮ ਮੰਦਰ ‘ਚ ਦਰਸ਼ਨ ਕੀਤੇ।

ਵਿਰਾਟ ਤੇ ਅਨੁਸ਼ਕਾ ਨੇ ਆਪਣੀ ਯਾਤਰਾ ਦੌਰਾਨ ਮੀਡੀਆ ਤੋਂ ਦੂਰੀ ਬਣਾਏ ਰੱਖੀ। ਇਸ ਤੋਂ ਪਹਿਲਾਂ 13 ਮਈ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦੇ ਅਗਲੇ ਦਿਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਵਰਿੰਦਾਵਨ ਪਹੁੰਚੇ ਸਨ। ਦੋਵਾਂ ਨੇ ਪ੍ਰੇਮਾਨੰਦ ਮਹਾਰਾਜ ਤੋਂ ਆਸ਼ੀਰਵਾਦ ਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 2 ਮੌਤਾਂ: 27 ਨਵੇਂ ਕੇਸ ਮਿਲੇ, ਐਕਟਿਵ ਮਰੀਜ਼ ਵਧ ਕੇ 363 ਹੋਏ

ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ, ਪੜ੍ਹੋ ਵੇਰਵਾ