ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਐਕਸ਼ਨ ਟੇਕਨ ਰਿਪੋਰਟ ਤਲਬ

ਚੰਡੀਗੜ੍ਹ, 22 ਮਾਰਚ 2021 – ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਘਾ ਪੁਰਾਣਾ ‘ਚ ਪੁੱਜੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ : ਭਗਵੰਤ ਮਾਨ

ਕੇਜਰੀਵਾਲ ਨੇ 2017 ਦੀਆਂ ਚੋਣਾਂ ਮੌਕੇ ਕੀਤੇ ਝੂਠੇ ਵਾਅਦਿਆਂ ਤੇ ਹੋਛੀਆਂ ਗੱਲਾਂ ਨੂੰ ਮੁੜ ਦੁਹਰਾਇਆ – ਕੈਪਟਨ