ਇੱਕੋ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ ਖੁਦਕੁਸ਼ੀ

ਸੰਦੌੜ, 29 ਮਈ 2021 – ਸੰਦੌੜ ਨਜਦੀਕ ਪੈਂਦੇ ਪਿੰਡ ਕੁਠਾਲਾ ਵਿਖੇ ਇਕ ਹੀ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਵੱਲੋਂ ਖੁਦਕੁਸ਼ੀ ਕਿਉਂ ਕੀਤੀ ਗਈ ਹੈ ਇਸ ਬਾਰੇ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਮ੍ਰਿਤਕ ਤਿੰਨੋਂ ਮਾਵਾਂ ਧੀਆਂ ਹਨ। ਮ੍ਰਿਤਕਾਂ ਦੀ ਪਹਿਚਾਣ ਹਰਮੇਲ ਕੌਰ (ਨਾਨੀ), ਉਹਨਾਂ ਦੀ ਧੀ ਸੁਖਵਿੰਦਰ ਕੌਰ (43) ਅਤੇ ਸੁਖਵਿੰਦਰ ਕੌਰ ਦੀ ਪੁੱਤਰੀ ਅਮਨਜੋਤ ਕੋਰ (19) ਵਜੋਂ ਹੋਈ ਹੈ। ਸੰਦੌੜ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਸੁਰੇਸ਼ ਕੁਮਾਰ ਦੇ ਸਹੁਰੇ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਵੀਡੀਓ: Hokka ਦੇ ਰਹੇ Jass Bajwa ਨਾਲ ਖਾਸ ਗੱਲਬਾਤ