ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਮੌਕੇ ਸੁਖਬੀਰ ਬਾਦਲ ਨੇ ਡਿਪਟੀ ਸੀ ਐਮ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜਲੰਧਰ, 14 ਅਪ੍ਰੈਲ 2021 – ਜਲੰਧਰ ਵਿਖੇ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੁਖਬੀਰ ਬਾਦਲ ਨੇ ਕਈ ਵੱਡੇ ਐਲਾਨ ਕੀਤੇ ਹਨ। ਇੱਥੇ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ਤੋਂ ਬਾਅਦ ‘ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ। ਇਸ ਤੋਂ ਬਿਨਾਂ ਉਹਨਾਂ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਬਣਨ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਦੋਆਬੇ ਵਿਚ ਯੂਨੀਵਰਸਿਟੀ ਵੀ ਬਣਾਈ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਸਤੀਫਾ ਰੱਦ ਹੋਣ ਮਗਰੋਂ ਆਈਜੀ Kunwar Vijay Partap Singh ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਵਿਸਾਖੀ ਨਹਾਉਣ ਗਈਆਂ ਦੋ ਲੜਕੀਆਂ ਬਿਆਸ ਦਰਿਆ ਵਿਚ ਰੁੜ੍ਹੀਆਂ