ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ‘ਤੇ ਕਾਂਗਰਸੀਆਂ ਦਾ ਕਬਜ਼ਾ

ਜਲਾਲਾਬਾਦ, 17 ਫਰਵਰੀ 2021 – ਜਲਾਲਾਬਾਦ ਨਗਰ ਕੌਂਸਲ ਚੋਣਾਂ ਦੀਆਂ 17 ਸੀਟਾਂ ਦਾ ਐਲਾਨ ਹੋ ਗਿਆ ਹੈ। ਜਿਸ ‘ਚ ਕਾਂਗਰਸ ਪਾਰਟੀ ਵੱਲੋਂ ਬਾਜ਼ੀ ਮਾਰ ਲਈ ਗਈ ਹੈ। ਇੱਥੇ ਆਏ ਚੋਣ ਨਤੀਜਿਆਂ ‘ਚ ਆਮ ਆਦਮੀ ਪਾਰਟੀ ਦਾ 1, ਸ਼੍ਰੋਮਣੀ ਅਕਾਲੀ ਦਲ ਦੇ 5 ਅਤੇ ਕਾਂਗਰਸ ਪਾਰਟੀ ਦੇ 11 ਉਮੀਦਵਾਰ ਜੇਤੂ ਰਹੇ ਹਨ। ਇਹ ਇਲਾਕਾ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਹੈ ਜਿੱਥੇ ਸੁਖਬਰੀ ਬਾਦਲ ਦਾ ਕਾਫੀ ਦਬਦਬਾ ਮੰਨਿਆ ਜਾਂਦਾ ਹੈ ਅਜਿਹੇ ‘ਚ ਕਾਂਗਰਸ ਵਲੋਂ ਜਿੱਤ ਦਰਜ ਕਰਨਾ ਅਕਾਲੀ ਦਲ ਲਈ ਕਾਫੀ ਚਿੰਤਾ ਦਾ ਵਿਸ਼ਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣਾਂ ‘ਚ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ – ਕੈਪਟਨ

ਕਾਂਗਰਸ ਦੇ ਗੜ੍ਹ ਬਟਾਲਾ ‘ਚ ਆਜ਼ਾਦ ਉਮੀਦਵਾਰਾਂ ਨੇ ਲਾਈ ਸੰਨ੍ਹ