ਚੰਡੀਗੜ੍ਹ ‘ਚੋਂ ਹਟਾਇਆ ਗਿਆ ਐਤਵਾਰ ਦਾ ਕਰਫਿਊ

ਚੰਡੀਗੜ੍ਹ, 18 ਜੂਨ 2021 – ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਕਿਹਾ ਹੈ ਕੇ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ। ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00 ਵਜੇ ਤੱਕ ਰਹੇਗਾ। ਜਦੋਂ ਕਿ ਦਿਨ ਵੇਲੇ ਲਾਇਆ ਗਿਆ ਕਰਫਿਊ ਹਟਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੁਖਨਾ ਝੀਲ ਐਤਵਾਰ ਸਵੇਰੇ 5:00 ਵਜੇ ਤੋਂ ਸਵੇਰੇ 9 ਵਜੇ ਅਤੇ ਸ਼ਾਮ 6:00 ਵਜੇ ਤੋਂ 8:00 ਵਜੇ ਤੱਕ ਖੁੱਲ੍ਹੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਰਾਜ ਤਕਨੀਕੀ ਸਿਖਿਆ ਬੋਰਡ ਵਲੋਂ ਦੋ ਸਾਲ ਦੌਰਾਨ 119 ਵਿਦਿਆਰਥੀਆਂ ਨੂੰ 25.81 ਲੱਖ ਦੀ ਫੀਸ ਮੁਆਫੀ ਅਤੇ ਸਕਾਲਰਸ਼ਿਪ ਦਾ ਲਾਭ

ਰਾਣਾ ਸੋਢੀ ਨੇ ਉਲੰਪਿਕ ਜਾਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ