ਪੰਜਾਬ ਖੇਡ ਵਿਭਾਗ ਦੀ ਡਿਜੀਟਲ ਪਹਿਲ, ਰਾਣਾ ਸੋਢੀ ਵੱਲੋਂ ਮੋਬਾਈਲ ਐਪ “ਖੇਡੋ ਪੰਜਾਬ” ਜਾਰੀ
ਖਿਡਾਰੀ ਖ਼ੁਦ ਨੂੰ ਆਨਲਾਈਨ ਰਜਿਸਟਰ ਕਰ ਸਕਦੇ ਹਨ, ਦਿਲਚਸਪੀ ਵਾਲੀ ਖੇਡ ਚੁਣ ਸਕਦੇ ਹਨ ਅਤੇ ਸਮੂਹ ਕੋਚਿੰਗ ਸੈਂਟਰਾਂ ਤੇ ਵਿੰਗਾਂ ਦੀ ਭਾਲ ਕਰ ਸਕਦੇ ਹਨ ਚੰਡੀਗੜ੍ਹ, 18 ਜੂਨ 2021 – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ ‘ਤੇ […] More