Top 5 News
Latest stories
More stories
-
ਅਮਰੀਕਾ ਵਿੱਚ ਹੜ੍ਹਾਂ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ: 27 ਕੁੜੀਆਂ ਲਾਪਤਾ, ਹੈਲੀਕਾਪਟਰਾਂ ਅਤੇ ਡਰੋਨਾਂ ਨਾਲ ਭਾਲ ਜਾਰੀ
ਨਵੀਂ ਦਿੱਲੀ, 5 ਜੁਲਾਈ 2025 – ਅਮਰੀਕਾ ਦੇ ਟੈਕਸਾਸ ਰਾਜ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਗੁਆਡਾਲੁਪ ਨਦੀ ਵਿੱਚ ਅਚਾਨਕ ਹੜ੍ਹ ਆਉਣ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਲਗਭਗ 27 ਕੁੜੀਆਂ ਲਾਪਤਾ ਹਨ। ਗੁਆਡਾਲੁਪ ਨਦੀ ਦੇ ਨੇੜੇ ਕੁੜੀਆਂ ਦਾ ਇੱਕ ਸਮਰ ਕੈਂਪ ਸੀ, ਜੋ ਹੜ੍ਹ ਦੀ ਲਪੇਟ ਵਿੱਚ […] More
-
ਐਕਟਰ ਤਾਨੀਆ ਦੇ ਪਿਤਾ ਦਾ ਹਾਲ-ਚਾਲ ਜਾਨਣ ਹਸਪਤਾਲ ਪਹੁੰਚੇ ਸਿਹਤ ਮੰਤਰੀ ਪੰਜਾਬ
ਮੋਗਾ, 7 ਜੁਲਾਈ 2025 – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਕਟਰ ਤਾਨੀਆ ਦੇ ਪਿਤਾ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ। ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਉੱਥੇ ਹੀ ਮੁਲਜ਼ਮਾਂ ਨੂੰ ਜਲਦ ਫੜਨ ਦਾ ਭਰੋਸਾ ਵੀ ਦਿੱਤਾ। ਡਾਕਟਰ ਅਨਿਲਜੀਤ ਕੰਬੋਜ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ। […] More
-
-
-
ਵੱਡੀ ਖ਼ਬਰ: ਮਜੀਠੀਆ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ
ਮੋਹਾਲੀ, 6 ਜੁਲਾਈ 2025 – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਸਨੂੰ ਪੇਸ਼ ਕਰਨ ਲਈ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਦੋਵਾਂ ਧਿਰਾਂ ਨੂੰ […] More
-
ਪੰਜ ਭੈਣਾਂ ਦੇ ਇਕਲੌਤਾ ਭਰਾ ਦੀ ਕੈਨੇਡਾ ’ਚ ਮੌਤ
ਮਹਿਲ ਕਲਾਂ (ਬਰਨਾਲਾ), 6 ਜੁਲਾਈ 2025 – ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੇਅੰਤ ਸਿੰਘ ਲਗਭਗ 2 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੇਅੰਤ ਅਪਰੈਲ ਮਹੀਨੇ ‘ਚ ਕੈਨੇਡਾ ਗਿਆ ਸੀ, ਜਿੱਥੇ 2 ਜੁਲਾਈ ਨੂੰ ਉਸ […] More
-
ਅਮਰਨਾਥ ਯਾਤਰਾ: ਤਿੰਨ ਦਿਨਾਂ ਵਿੱਚ 48,000 ਸ਼ਰਧਾਲੂਆਂ ਨੇ ਕੀਤੇ ਦਰਸ਼ਨ
ਜੰਮੂ, 6 ਜੁਲਾਈ 2025 – ਅਮਰਨਾਥ ਯਾਤਰਾ ਦੇ ਤੀਜੇ ਦਿਨ, 21,109 ਸ਼ਰਧਾਲੂਆਂ ਨੇ ਪਵਿੱਤਰ ਗੁਫਾ ਵਿੱਚ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕੀਤੇ। ਇਨ੍ਹਾਂ ਵਿੱਚ 16,159 ਪੁਰਸ਼ ਅਤੇ 3,921 ਔਰਤਾਂ ਸ਼ਾਮਲ ਸਨ। 226 ਬੱਚੇ, 250 ਸਾਧੂ, 29 ਸਾਧਵੀਆਂ, 521 ਸੁਰੱਖਿਆ ਕਰਮਚਾਰੀ ਅਤੇ 3 ਟਰਾਂਸਜੈਂਡਰ ਸ਼ਰਧਾਲੂ ਵੀ ਦਰਸ਼ਨ ਲਈ ਪਹੁੰਚੇ। ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ […] More
-
ਐਲਨ ਮਸਕ ਨੇ ਨਵੀਂ ਰਾਜਨੀਤਿਕ ਪਾਰਟੀ ਬਣਾਈ
ਨਵੀਂ ਦਿੱਲੀ, 6 ਜੁਲਾਈ 2025 – ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਸ਼ਨੀਵਾਰ ਨੂੰ ਅਮਰੀਕਾ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ਦੇ ਗਠਨ ਦਾ ਐਲਾਨ ਕੀਤਾ। ਉਸਨੇ ਆਪਣੀ ਪਾਰਟੀ ਨੂੰ ‘ਅਮਰੀਕਾ ਪਾਰਟੀ’ ਦਾ ਨਾਮ ਦਿੱਤਾ ਹੈ। ਮਸਕ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ। ਉਸਨੇ ਲਿਖਿਆ- ‘ਅੱਜ ਅਮਰੀਕਾ ਪਾਰਟੀ ਬਣਾਈ ਜਾ ਰਹੀ ਹੈ ਤਾਂ […] More
-
ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ: ਆਉਣ ਵਾਲੇ 72 ਘੰਟਿਆਂ ਵਿੱਚ ਚੰਗੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ, 6 ਜੁਲਾਈ 2025 – ਪੰਜਾਬ ਵਿੱਚ ਮਾਨਸੂਨ ਕਾਰਨ ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਸੀ। ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਵੀ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਬਦਲਾਅ ਦੇਖਿਆ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ ਆਮ […] More
-
-
ਟੀਮ ਇੰਡੀਆ ਦਾ ਬੰਗਲਾਦੇਸ਼ ਦੌਰਾ ਰੱਦ, ਪੜ੍ਹੋ ਵੇਰਵਾ
ਚੰਡੀਗੜ੍ਹ, 6 ਜੁਲਾਈ 2025 – ਭਾਰਤ ਦਾ ਬੰਗਲਾਦੇਸ਼ ਦੌਰਾ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਬੋਰਡ ਦੇ ਅਨੁਸਾਰ, ਟੀਮ ਇੰਡੀਆ ਹੁਣ ਅਗਸਤ 2025 ਦੀ ਬਜਾਏ ਅਗਲੇ ਸਾਲ ਸਤੰਬਰ ਵਿੱਚ ਬੰਗਲਾਦੇਸ਼ ਦਾ ਦੌਰਾ ਕਰੇਗੀ। ਇਸ ਦੌਰੇ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਵਨਡੇ ਅਤੇ ਤਿੰਨ ਟੀ-20 ਮੈਚ ਖੇਡੇ […] More
-
ਵਿਜੀਲੈਂਸ ਬਿਕਰਮ ਮਜੀਠੀਆ ਨੂੰ ਮੁੜ ਅਦਾਲਤ ਵਿੱਚ ਕਰੇਗੀ ਪੇਸ਼, ਅੱਜ 4 ਦਿਨਾਂ ਦਾ ਰਿਮਾਂਡ ਹੋ ਰਿਹਾ ਖਤਮ
ਮੋਹਾਲੀ, 6 ਜੁਲਾਈ 2025 – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚਾਰ ਦਿਨਾਂ ਦੇ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਅੱਜ 7 ਜੁਲਾਈ ਨੂੰ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਨਾਲ ਹੀ, ਵਿਜੀਲੈਂਸ ਵੱਲੋਂ ਉਸਨੂੰ ਹੋਰ ਰਿਮਾਂਡ […] More
-
ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-7-2025
ਸੋਰਠਿ ਮਹਲਾ ੫ ਘਰੁ ੧ ਤਿਤੁਕੇੴ ਸਤਿਗੁਰ ਪ੍ਰਸਾਦਿ ॥ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ […] More