ਸੰਯੁਕਤ ਕਿਸਾਨ ਮੋਰਚਾ 6 ਫਰਵਰੀ ਨੂੰ ਦੇਸ਼ਭਰ ‘ਚ ਕਰੇਗਾ ਚੱਕਾ ਜਾਮ

ਨਵੀਂ ਦਿੱਲੀ, 2 ਫਰਵਰੀ 2021 – ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਜਾਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਵਾਲੀ ਥਾਵਾਂ ‘ਤੇ ਇੰਟਰਨੈੱਟ ਦੀ ਪਾਬੰਦੀ, ਬਜਟ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਹੋਰ ਮੁੱਦਿਆਂ ‘ਤੇ ਚੁੱਕਾ ਜਾਮ ਕਰਾਂਗੇ।

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੀ ਲਹਿਰ ਚਲ ਰਹੀ ਹੈ। ਅੰਦੋਲਨਕਾਰੀ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਕੈਪਟਨ ਨੇ ਬਣਾਈ ਦੀਪ ਸਿੱਧੂ ਸਣੇ ‘ਖਾਲਿਸਤਾਨ’ ਦੇ ਆਪ ਮੁਹਾਰੇ ‘ਰਾਸ਼ਟਰਪਤੀ’ ਦੀ ਰੇਲ !

ਕੇਂਦਰ ਸਰਕਾਰ ਨੇ ਸਥਾਨਕ ਇੰਡਸਟਰੀ ਨੂੰ ਕੀਤਾ ਅੱਖੋ ਪਰੋਖੇ, ਬਜਟ ‘ਚ ਕੋਈ ਰਾਹਤ ਨਾ ਦਿੱਤੀ : ਆਪ