ਚੰਡੀਗੜ੍ਹ, 4 ਫਰਵਰੀ 2021 – ਕਾਂਗਰਸੀ ਲੀਡਰ ਨਵਜੋਤ ਸਿੱਧ ਨੇ ਟਵਿੱਟਰ ‘ਤੇ ਬਗੈਰ ਕਿਸੇ ਦਾ ਨਾਂ ਲਏ ਦੋ ਸਤਰਾਂ ਰਾਹੀਂ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਲਾਇਆ ਹੈ ਅਤੇ ਨਾਲ ਹੀ ਉਸ ਨੇ ਆਪਣੀਆਂ ਲਾਈਨਾਂ ਦੇ ਨਾਲ #FarmersProtest ਦੇ ਹੈਸ਼ਟੈਗ ਦੀ ਵਰਤੋਂ ਕੀਤੀ ਹੈ।
ਨਵਜੋਤ ਸਿੱਧੂ ਨੇ ਆਪਣੇ ਟਵੀਟ ‘ਚ ਕਿਹਾ ਕਿ ‘ਅਮੀਰ ਕੇ ਘਰ ਮੇਂ ਬੈਠਾ ਕਊਆ ਵੀ ਮੋਰ ਨਜ਼ਰ ਆਤਾ ਹੈ, ਏਕ ਗ਼ਰੀਬ ਕਾ ਬੱਚਾ ਕਿਆ ਤੁਮਹੇਂ ਚੋਰ ਨਜ਼ਰ ਆਤਾ ਹੈ?’