DIG ਭੁੱਲਰ ‘ਤੇ ਹੋ ਸਕਦਾ ਹੈ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ
ਚੰਡੀਗੜ੍ਹ, 22 ਅਕਤੂਬਰ 2025 – ਡੀਆਈਜੀ ਰੋਪੜ ਰੇਂਜ ਦੇ ਆਈਪੀਐਸ ਹਰਚਰਨ ਸਿੰਘ ਭੁੱਲਰ, ਜੋ ਕਿ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ, ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਿਸੇ ਵੀ ਸਮੇਂ ਇਸ ਮਾਮਲੇ ਵਿੱਚ ਸ਼ਾਮਲ ਹੋ ਸਕਦਾ ਹੈ। ਸੀਬੀਆਈ ਨੇ ਡੀਆਈਜੀ ਭੁੱਲਰ ਦੇ ਘਰ ਤੋਂ ਲਗਭਗ […] More











