ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਫਿਰੋਜ਼ਪੁਰ, 21 ਮਈ 2024 – ਫਿਰੋਜ਼ਪੁਰ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। Bhagwant Mann ਦੀ ਅਗਵਾਈ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। More