ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਚੰਡੀਗੜ੍ਹ, 17 ਮਈ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ […] More