PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਭਰੀ ਨਾਮਜ਼ਦਗੀ
ਵਾਰਾਣਸੀ, 14 ਮਈ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਐਨਡੀਏ ਗਠਜੋੜ ਦੇ ਕਈ ਆਗੂ ਮੌਜੂਦ ਸਨ। ਪ੍ਰਧਾਨ ਮੰਤਰੀ ਪਹਿਲਾਂ ਬਨਾਰਸ ਦੇ ਦਸ਼ਾਸ਼ਵਮੇਧ ਘਾਟ ਗਏ ਅਤੇ ਫਿਰ ਕਾਲ ਭੈਰਵ ਮੰਦਰ ਗਏ। ਜਦੋਂ ਪੀਐਮ […] More