ਹਰਦੀਪ ਨਿੱਝਰ ਕੇਸ ‘ਚ ਇਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ
ਨਵੀਂ ਦਿੱਲੀ, 12 ਮਈ 2024 – ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ‘ਚ ਕੈਨੇਡੀਅਨ ਪੁਲਿਸ ਨੇ ਚੌਥੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਆਈਐਚਆਈਟੀ ਨੇ ਕਿਹਾ ਕਿ ਉਨ੍ਹਾਂ ਨੇ ਅਮਨਦੀਪ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ‘ਤੇ ਫਸਟ ਡਿਗਰੀ ਕਤਲ ਅਤੇ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ […] More