ਮੱਧ ਪ੍ਰਦੇਸ਼ ਦੇ CM ਮੋਹਨ ਯਾਦਵ ਦੇ Hot Air Balloon ਨੂੰ ਲੱਗੀ ਅੱਗ, ਪਈਆਂ ਭਾਜੜਾਂ
ਚੰਡੀਗੜ੍ਹ, 13 ਸਤੰਬਰ 2025 – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਗਰਮ ਹਵਾ ਵਾਲੇ ਗੁਬਾਰੇ ਨੂੰ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਉਹ ਮੰਦਸੌਰ ਦੇ ਗਾਂਧੀਸਾਗਰ ਫੋਰੈਸਟ ਰਿਟਰੀਟ ਨੇੜੇ ਸਥਿਤ ਹਿੰਗਲਾਜ ਰਿਜ਼ੋਰਟ ਵਿਚ ਰਾਤ ਬਿਤਾਉਣ ਤੋਂ ਬਾਅਦ ਗਰਮ ਹਵਾ […] More