ਰੂਪਨਗਰ: ਨਾਮਜ਼ਦਗੀਆਂ ਦੇ ਤੀਜੇ ਦਿਨ ਜਸਵੀਰ ਗੜ੍ਹੀ ਸਮੇਤ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਰੂਪਨਗਰ, 9 ਮਈ 2024: ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਬਹੁਜਨ ਸਮਾਜ ਪਾਰਟੀ […] More