ਖੇਤਾਂ ਵਿੱਚ ਲੱਗੀ ਅੱਗ ਕਾਰਨ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਦੀਆਂ ਉੱਠੀਆਂ ਅਰਥੀਆਂ, ਪਿਓ-ਪੁੱਤ ਤੇ ਦਾਦੀ ਦੀ ਮੌਤ
ਗੁਰਦਾਸਪੁਰ, 5 ਮਈ 2024 – ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਸੁਖੀ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਵਾਹਨਾਂ ਦੀ ਟੱਕਰ ਹੋ ਗਈ, ਜਿਸ ਵਿੱਚ ਪਿਓ-ਪੁੱਤ ਤੇ ਦਾਦੀ ਦੀ ਮੌਤ […] More