ਵਿਆਹੁਤਾ ਔਰਤ ਨੂੰ ਆਦਮਖੋਰ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ
ਗੁਰਦਾਸਪੁਰ 3 ਮਈ 2024 – ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਪਹਿਲਾਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਅੱਜ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ ਨੋਚ ਕੇ ਮਾਰ ਮੁਕਾਇਆ ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਪਣੇ […] More