ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਨਿੱਕਲੀ ਝੂਠੀ: ਮਰਨ ਵਾਲਾ ਵਿਅਕਤੀ ਨਹੀਂ ਸੀ ਗੈਂਗਸਟਰ
ਚੰਡੀਗੜ੍ਹ, 2 ਮਈ 2024 – ਗੈਂਗਸਟਰ ਅਤੇ ਐਲਾਨੇ ਗਏ ਅੱਤਵਾਦੀ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ। ਬੀਤੇ ਬੁੱਧਵਾਰ ਨੂੰ ਪੂਰਾ ਦਿਨ ਅਮਰੀਕਾ ‘ਚ ਗੈਂਗਸਟਰ ਦੀ ਮੌਤ ਨੂੰ ਲੈ ਕੇ ਦਿਨ ਭਰ ਚਰਚਾ ਹੁੰਦੀ ਰਹੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਪ੍ਰਸਾਰਿਤ ਕੀਤੀ […] More