Covishield ਵੈਕਸੀਨ ਤੋਂ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ: ਕੰਪਨੀ ਨੇ ਬ੍ਰਿਟਿਸ਼ ਅਦਾਲਤ ਵਿੱਚ ਮੰਨਿਆ
ਨਵੀਂ ਦਿੱਲੀ, 30 ਅਪ੍ਰੈਲ 2024 – Oxford-AstraZeneca ਵੈਕਸੀਨ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਨੂੰ ਬਿਮਾਰ ਹੋਣ ਤੋਂ ਬਚਾਉਣ ਲਈ ਲਗਾਈ ਗਈ ਸੀ। ਇਹ ਟੀਕਾ ਭਾਰਤ ਵਿੱਚ ਅਦਾਰ ਪੂਨਾਵਾਲਾ ਦੇ ਸੀਰਮ ਇੰਸਟੀਚਿਊਟ ਦੁਆਰਾ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੇ ਇਹ ਟੀਕਾ ਲਗਵਾਇਆ। ਮਹਾਂਮਾਰੀ ਤੋਂ ਲਗਭਗ 4 ਸਾਲਾਂ ਬਾਅਦ, […] More