ਬਿਹਾਰ: ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਘਰ ਨੂੰ ਲੱਗੀ ਅੱਗ, ਸਿਲੰਡਰ ਫਟਿਆ, ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ
ਬਿਹਾਰ, 26 ਅਪ੍ਰੈਲ 2024 – ਬਿਹਾਰ ਦੇ ਦਰਭੰਗਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਵਿਆਹ ਸਮਾਗਮ ਦੌਰਾਨ ਆਤਿਸ਼ਬਾਜ਼ੀ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਿਸ […] More