ਪੰਜਾਬ ਦੇ CM ਮਾਨ ਅਤੇ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ: ਪਾਕਿਸਤਾਨ ਵਿਰੁੱਧ ਕਾਰਵਾਈ ਤੋਂ ਬਾਅਦ ਸੂਬਾ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ, 7 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਕੀਤੇ ਜਾਣੇ ਸਨ। ਜਿਨ੍ਹਾਂ ਨੂੰ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ […] More