ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਲੁਧਿਆਣਾ, 24 ਅਪ੍ਰੈਲ 2024 – ਪੰਜਾਬ ਦੇ ਲੁਧਿਆਣਾ ਵਿੱਚ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ […] More