ਭਾਜਪਾ ਆਗੂਆਂ ਨੇ ਵਿਰੋਧ ਕਰਨ ਆਏ ਕਿਸਾਨਾਂ ‘ਤੇ ਕੀਤਾ ਇੱਟਾਂ-ਪੱਥਰਾਂ ਨਾਲ ਹਮਲਾ, FIR ਦਰਜ
ਅੰਮ੍ਰਿਤਸਰ, 22 ਅਪ੍ਰੈਲ 2024 – ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਇੱਟਾਂ ਅਤੇ ਪਥਰਾਅ ਕਰਨ ਵਾਲੇ ਭਾਜਪਾ ਵਰਕਰਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਘਟਨਾ ਤੋਂ ਬਾਅਦ ਕਿਸਾਨਾਂ ਨੇ ਅਗਲੇ ਹੀ ਦਿਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਦਫ਼ਤਰ […] More