ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ
ਚੰਡੀਗੜ੍ਹ, 16 ਅਪ੍ਰੈਲ, 2024: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਭਾਜਪਾ ਨੇ ਤਿੰਨ ਹੋਰ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ […] More