SHO ਗੱਬਰ ਸਿੰਘ ‘ਤੇ ਹੋਇਆ ਜਾਨਲੇਵਾ ਹਮਲਾ: ਗੱਡੀ ‘ਤੇ ਗੋਲੀ ਲੱਗਣ ਦੀ ਖਬਰ
ਮੋਹਾਲੀ, 13 ਅਪ੍ਰੈਲ 2024 – ਮੋਹਾਲੀ ਦੇ ਮਟੌਰ ਥਾਣੇ ਦੇ SHO ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਸਐਚਓ ਗੱਬਰ ਸਿੰਘ ਰੋਪੜ ਵਿੱਚ ਆਪਣੇ ਘਰ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਸਰਕਾਰ ਨੇ ਉਸ ਨੂੰ ਬੁਲੇਟ ਪਰੂਫ਼ ਸਕਾਰਪੀਓ ਗੱਡੀ ਦਿੱਤੀ ਸੀ। […] More