ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਅਕਾਲੀ ਦਲ
ਚੰਡੀਗੜ੍ਹ, 12 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ […] More